ਗੁਰਦੀਪ ਆਰਟਸ ਅਕੈਡਮੀ ਦੇ ਕਲਾਕਾਰ ਗੁਰਪਾਲ ਸਿੰਘ ਛੋਕਰ ਨੂੰ ਸਦਮਾ -ਪਿਤਾ ਸੁਰਗਵਾਸ

ਸਰੀ -ਗੁਰਦੀਪ ਆਰਟਸ ਅਕੈਡਮੀ, ਸਰੀ ਦੇ ਕਲਾਕਾਰ ਗੁਰਪਾਲ ਸਿੰਘ ਛੋਕਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸ. ਰਣਜੀਤ ਸਿੰਘ ਛੋਕਰ ਆਪਣੀ ਅੰਤਿਮ ਯਾਤਰਾ ਪੂਰੀ ਕਰਕੇ 29 ਅਕਤੂਬਰ ਨੂੰ ਸਦੀਵੀ ਵਿਛੋੜਾ ਦੇ ਗਏ। ਉਹ 95 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 8 ਨਵੰਬਰ 2021 ਨੂੰ ਬਾਅਦ ਦੁਪਿਹਰ 1 ਵਜੇ ਫਾਈਵ ਰਿਵਰ ਫਿਊਨਰਲ ਹੋਮ, ਡੈਲਟਾ ਵਿਖੇ ਹੋਵੇਗਾ  ਅਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ, ਸਰੀ ਵਿਖੇ ਦੁਪਹਿਰ 2.30 ਵਜੇ ਹੋਵੇਗੀ । ਗੁਰਪਾਲ ਸਿੰਘ  ਛੋਕਰ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਫੋਨ ਨੰਬਰ 604 781 1609 ‘ਤੇ ਸੰਪਰਕ ਕੀਤਾ  ਸਕਦਾ ਹੈ।

(ਹਰਦਮ ਮਾਨ)
+1 604 308 6663
maanbabushahi@gmail.com

Install Punjabi Akhbar App

Install
×