ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਧਾਨ ਸਭਾ ਦੇ ਮੈਂਬਰ ਵਜੋਂ ਚੁੱਕਿਆ ਹਲਫ਼

ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਜਾਬ ਵਿਧਾਨ ਸਭਾ ‘ਚ ਨਵੇਂ ਮੈਂਬਰ ਵਜੋਂ ਹਲਫ਼ ਚੁੱਕਿਆ।