ਨਿਊਜੀਲੈਂਡ ਦੇ ਖਿਲਾਫ 5ਵੇਂ ਟੀ20I ਮੈਚ ਵਿੱਚ ਵਿਰਾਟ ਕੋਹਲੀ ਨੂੰ ਆਰਾਮ, ਰੋਹਿਤ ਸ਼ਰਮਾ ਨੂੰ ਕਪਤਾਨੀ

ਨਿਊਜ਼ੀਲੈਂਡ ਦੇ ਖਿਲਾਫ 5ਵੇਂ ਟੀ20I ਮੈਚ ਵਿੱਚ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਜਗ੍ਹਾ ਰੋਹਿਤ ਸ਼ਰਮਾ ਭਾਰਤੀ ਟੀਮ ਦਾ ਅਗਵਾਈ ਕਰਨਗੇ। ਰੋਹਿਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜੀ ਦਾ ਫੈਸਲਾ ਕੀਤਾ।