ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ ‘ਆਪ’ ‘ਚ ਹੋਏ ਸ਼ਾਮਲ

ਦਿੱਲੀ ‘ਚ ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸਿੰਘ ਸੰਘ ਦੇ ਮੁਖੀ ਸੰਜੇ ਗਹਿਲੋਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਉਹ ਸਵੱਛਤਾ ਕਰਮਚਾਰੀਆਂ ਦੇ ਅਧਿਕਾਰਾਂ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਇਹ ਮਹਿਸੂਸ ਕੀਤਾ ਹੈ ਕਿ ਆਮ ਆਦਮੀ ਪਾਰਟੀ ਇਹ ਯਕੀਨੀ ਬਣਾ ਸਕਦੀ ਹੈ ਕਿ ਕਾਮਿਆਂ ਨੂੰ ਉਨ੍ਹਾਂ ਦੇ ਅਧਿਕਾਰ ਮਿਲਣ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×