ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਸ਼ੁਰੂ ਕੀਤੀ ਗਈ 22 ਤੋਂ 28 ਫਰਵਰੀ ਤੱਕ ਚਲਾਈ ਜਾਵੇਗੀ ਇਹ ਵਿਸ਼ੇਸ਼ ਮੁਹਿੰਮ: ਰਣਜੀਤ ਸਿੰਘ ਰਾਣਾ

ਭੁਲੱਥ -ਸ: ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ  ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਰਾਜ ਦੇ ਵਸਨੀਕਾਂ ਚੰਗੀ ਸਿਹਤ ਅਤੇ ਉਨ੍ਹਾਂ ਦੇ ਇਲਾਜ ਲਈ ਸਰਬੱਤ ਸਿਹਤ ਬੀਮਾ ਯੋਜਨਾ ਸਾਹਿਤਕ ਵਾਦ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਇਸ ਸਕੀਮ ਤਹਿਤ ਕਾਰਡ ਬਣਾਉਣ ਲਈ ਬੀਤੇਂ ਦਿਨ 22 ਫਰਵਰੀ ਤੋਂ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਸਰਵਿਸ ਸੈਂਟਰ ਸੇਵਾ ਕੇਂਦਰ ਜਾਂ ਮਾਰਕੀਟ ਕਮੇਟੀ ਵਿਖੇ ਜ਼ਰੂਰੀ ਦਸਤਾਵੇਜ਼ ਨਾਲ ਪੁੱਜ ਕੇ ਆਪਣਾ ਕਾਰਡ ਬਣਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਦਰਜੀਤ ਸਿੰਘ ਰਾਣਾ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ ਅਨੁਸਾਰ ਸਮੁੱਚੇ ਜ਼ਿਲ੍ਹੇ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਲਈ ਮੁਹਿੰਮ ਆਰੰਭੀ ਗਈ ਹੈ। ਲੋਕਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਫਾਰਮ ਧਾਰਕ ਕਿਸਾਨਾ , ਐਕਰੀਡੇਟਿਡ ਅਤੇ ਪੀਲੇ ਕਾਰਡ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ  ਹਨ, ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਆਪਣਾ ਤੇ ਆਪਣੇ ਪਰਿਵਾਰ ਦਾ ਪੰਜ ਲੱਖ ਰੁਪਏ ਪ੍ਰਤੀ ਸਾਲ ਮੁਫਤ ਇਲਾਜ ਦਾ  ਲਾਭ ਲੈ ਸਕਦਾ ਹੈ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਸਿਹਤ ਬੀਮਾ ਯੋਜਨਾਵਾਂ ਸਕੀਮ ਈ ਕਾਰਡ  ਉਨ੍ਹਾਂ ਨੂੰ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਬੇਰੁਜਗਾਰੀ ਅਤੇ ਆਰਥਿਕ ਤੰਗੀਆਂ ਤੋਂ ਆਪਣਾ ਇਲਾਜ ਕਰਾਉਣ ਤੋਂ ਵਾਂਝੇ ਰਹਿ ਜਾਂਦੇ ਹਨ ਸਿਹਤ ਬੀਮਾ ਯੋਜਨਾ ਪੂਰਾ ਲਾਭ ਲੈਣ ਚਾਹੀਦਾ ਹੈ।

Install Punjabi Akhbar App

Install
×