ਪੰਜਾਬ ‘ਚ 7 ਹੋਰ ਪੇਂਡੂ ਅਦਾਲਤਾਂ ਦਾ ਹੋਵੇਗਾ ਗਠਨ

ਚੰਡੀਗੜ੍ਹ – ਪੰਜਾਬ ਦੇ ਦਿਹਾਤੀ ਖੇਤਰਾਂ ‘ਚ ਸੌਖਿਆਂ ਤੇ ਤੇਜ਼ੀ ਨਾਲ ਇਨਸਾਫ਼ ਪਹੁੰਚਾਉਣ ਦੇ ਮਕਸਦ ਨਾਲ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਦੀ ਫ਼ਰਮਾਬਰਦਾਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ 7 ਹੋਰ ਪੇਂਡੂ ਅਦਾਲਤਾਂ ਨੂੰ ਸਥਾਪਿਤ ਕਰਨ ਦਾ ਹੁਕਮ ਜਾਰੀ ਕੀਤਾ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×