ਸ਼੍ਰੋਮਣੀ ਕਮੇਟੀ ਖੇਤਾਨ ਅਤੇ ਕੇਜਰੀਵਾਲ ਵਿਰੁੱਧ ਕੇਸ ਦਾਇਰ ਕਰੇਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਸ਼੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਆਪ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਦੀ ਫ਼ੋਟੋ ਲਾਉਣ ਅਤੇ ਚੋਣ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਆਪ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਪ ਆਗੂ ਅਸ਼ੀਸ਼ ਖੇਤਾਨ ਵਿਰੁੱਧ ਅਦਾਲਤ ਵਿਚ ਕੇਸ ਦਰਜ ਕਰਾਏਗੀ।

Install Punjabi Akhbar App

Install
×