ਸੰਯੁਕਤ ਅਰਬ ਅਮੀਰਾਤ ਦੇ ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੋਮ ਦੇ ਬੇਟੇ ਸ਼ੇਖ ਰਾਸ਼ਿਦ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਸ਼ੇਖ ਰਾਸ਼ਿਦ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਦੇ ਸਭ ਤੋਂ ਵੱਡੇ ਬੇਟੇ ਸਨ। ਦੁਬਈ ਸ਼ਾਸਕ ਦੇ 33 ਸਾਲਾਂ ਬੇਟੇ ਦਾ ਦਿਹਾਂਤ ਹੋਣ ਤੋਂ ਬਾਅਦ ਦੁਬਈ ਦੀ ਸਰਕਾਰ ਨੇ 3 ਦਿਨ ਦੇ ਸੋਗ ਦਾ ਐਲਾਨ ਕੀਤਾ ਹੈ।