ਜਾਮੀਆ ‘ਚ ਗੋਲੀਬਾਰੀ ਕਾਰਨ ਭੜਕੇ ਵਿਦਿਆਰਥੀ

ਜਾਮੀਆ ਯੂਨੀਵਰਸਿਟੀ ‘ਚ ਰਾਮਭਗਤ ਗੋਪਾਲ ਨਾਮਕ ਨੌਜਵਾਨ ਵਲੋਂ ਕੀਤੀ ਗਈ ਗੋਲੀਬਾਰੀ ਤੋਂ ਬਾਅਦ ਵਿਦਿਆਰਥੀ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਹਮਲੇ ਵਿਚ ਇਕ ਵਿਦਿਆਰਥੀ ਜ਼ਖਮੀ ਹੋਇਆ ਹੈ। ਜਮੀਆ ਵਿਚ ਵੱਡੀ ਗਿਣਤੀ ‘ਚ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਵਲੋਂ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×