ਤੁਰਕੀ ‘ਚ ਆਤਮਘਾਤੀ ਬੰਬ ਧਮਾਕੇ ‘ਚ ਕਈ ਮੌਤਾਂ

ਤੁਰਕੀ ਦੀ ਰਾਜਧਾਨੀ ਇੰਸਤਾਬੁਲ ‘ਚ ਹੋਏ ਆਤਮਘਾਤੀ ਹਮਲੇ ‘ਚ 4 ਮੌਤਾਂ ਹੋਣ ਦੀ ਖ਼ਬਰ ਆ ਰਹੀ ਹੈ ਤੇ 20 ਹੋਰ ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਮੁਤਾਬਿਕ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ।