ਖ਼ੁਦ ਨੂੰ ਗੋਲੀ ਮਾਰ ਕੇ ਐਡਵੋਕੇਟ ਨੇ ਕੀਤੀ ਆਤਮ ਹੱਤਿਆ

advocate deol

ਬਾਰ ਐਸੋਸੀਏਸ਼ਨ ਨਵਾਂਸ਼ਹਿਰ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਦਿਉਲ ਵੱਲੋਂ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ ।

ਉਨ੍ਹਾਂ ਦੀ ਮ੍ਰਿਤਕ ਦੇਹ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਲਾਸ਼ ਘਰ ‘ਚ ਰੱਖੀ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Install Punjabi Akhbar App

Install
×