ਕੇਂਦਰ ਨਾਲ ਵਿਵਾਦ ‘ਤੇ ਦਿੱਲੀ ਸਰਕਾਰ ਦੀ ਅਰਜੀ ‘ਤੇ ਸੁਪਰੀਮ ਕੋਰਟ ਦਾ ਸੁਣਵਾਈ ਕਰਨ ਤੋਂ ਇਨਕਾਰ

supreme

ਕੇਂਦਰ ਨਾਲ ਵਿਵਾਦ ਨੂੰ ਲੈ ਕੇ ਦਿੱਲੀ ਸਰਕਾਰ ਦੀ ਅਰਜੀ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਕੋਰਟ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਨੂੰ ਹਾਈ ਕੋਰਟ ਦੇ ਫੈਸਲੇ ਦਾ ਇੰਤਜਾਰ ਕਰਨਾ ਚਾਹੀਦਾ ਹੈ।

Install Punjabi Akhbar App

Install
×