ਐਸ.ਵਾਈ.ਐਲ. ਮੁੱਦਾ : ਪੰਜਾਬ ਨੇ ਦਰਿਆਈ ਪਾਣੀ ਬਚਾਉਣ ਲਈ ਮਤਾ ਕੀਤਾ ਪਾਸ

syl canalਐਸ.ਵਾਈ.ਐਲ. ਦੇ ਮੁੱਦੇ ‘ਤੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ‘ਚ ਮਤਾ ਪੇਸ਼ ਕੀਤਾ ਹੈ, ਜਿਸ ਦਾ ਸਾਰੀਆਂ ਪਾਰਟੀਆਂ ਨੇ ਸਮਰਥਨ ਕੀਤਾ। ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ ‘ਤੇ ਡੱਟ ਕੇ ਪਹਿਰਾ ਦਿੱਤਾ ਜਾਵੇਗਾ।  ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ।

(ਰੌਜ਼ਾਨਾ ਅਜੀਤ)