ਜੰਮ-ਕਸ਼ਮੀਰ : ਅੱਤਵਾਦੀਆਂ ਦੇ ਹਮਲੇ ‘ਚ ਦੋ ਨਾਗਰਿਕਾਂ ਸਮੇਤ ਦੋ ਜਵਾਨ ਜ਼ਖਮੀ

ਅਨੰਤਨਾਗ ‘ਚ ਹੋਏ ਗਰਨੇਡ ਹਮਲੇ ‘ਚ ਦੋ ਜਵਾਨ ਜ਼ਖਮੀ ਹੋ ਗਏ ਹਨ। ਇਸ ਹਮਲੇ ‘ਚ ਦੋ ਨਾਗਰਿਕ ਵੀ ਜ਼ਖਮੀ ਹੋਏ ਹਨ। ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਹਮਲਾ ਬਿਜਬਿਹਾੜਾ ਦੇ ਇੱਕ ਪੁਲਿਸ ਸਟੇਸ਼ਨ ਦੇ ਕੋਲ ਹੋਇਆ ਹੈ।

Welcome to Punjabi Akhbar

Install Punjabi Akhbar
×