ਅੱਤਵਾਦ ਪੂਰੇ ਵਿਸ਼ਵ ਲਈ ਚੁਣੌਤੀ: ਪ੍ਰਧਾਨ ਮੰਤਰੀ

pm

ਇਜ਼ਰਾਇਲ ਦੇ ਰਾਸ਼ਟਰਪਤੀ ਰਿਉਵੇਨ ਰਿਵਲਿਨ ਨਾਲ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਤਵਾਦ ਪੂਰੇ ਵਿਸ਼ਵ ਲਈ ਚੁਣੌਤੀ ਹੈ ਤੇ ਇਸ ਦੀ ਕੋਈ ਹੱਦ ਨਹੀਂ ਹੈ। ਉਨ੍ਹਾਂ ਕਿਹਾ ਅੱਤਵਾਦ ਖਿਲਾਫ ਸਾਰਿਆ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ।

( ਰੌਜ਼ਾਨਾ ਅਜੀਤ)

Install Punjabi Akhbar App

Install
×