ਪੂਰਬੀ ਲੰਡਨ ‘ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ 7.38 ਵਜੇ ਅਲਮਸਟੈਡ ਰੋਡ, ਸੈਵਨਕਿੰਗਜ਼, ਇਲਫੋਰਡ ਵਿਖੇ ਵਾਪਰੀ। ਮ੍ਰਿਤਕਾਂ ਦੀ ਉਮਰ 20 ਤੋਂ 30 ਸਾਲ ਦਰਮਿਆਨ ਦੱਸੀ ਜਾਂਦੀ ਹੈ ਤੇ ਮ੍ਰਿਤਕਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ।  ਉਪਰੋਕਤ ਘਟਨਾ ਦੇ ਸਬੰਧ ਵਿੱਚ ਪੁਲਿਸ ਨੇ ਦੋ ਸਿੱਖ ਮੂਲ ਦੇ 29 ਅਤੇ 39 ਸਾਲ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×