ਭਾਰਤ ਦੌਰੇ ‘ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ

ਅਗਲੇ ਹਫ਼ਤੇ ਭਾਰਤ ਦੌਰੇ ‘ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਦਾਅਵਾ ਕੀਤਾ ਹੈ ਕਿ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਜਾਂਦੇ ਹੋਏ 1 ਕਰੋੜ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×