ਜੇ ਪਾਕਿਸਤਾਨ ਨਾ ਸੁਧਰਿਆ ਤਾਂ ਅਮਰੀਕਾ ਕਰੇਗਾ ਆਪਣੇ ਹਿਸਾਬ ਨਾਲ ਕਾਰਵਾਈ

trumprtwtr

ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਨੂੰ ਸਖਤੀ ਨਾਲ ਕਿਹਾ ਹੈ ਕਿ ਜੇ ਪਾਕਿਸਤਾਨ ਨੇ ਅੱਤਵਾਦੀ ਗਰੁੱਪਾਂ ਖਿਲਾਫ ਫੈਸਲਾਕੁੰਨ ਕਾਰਵਾਈ ਨਾ ਕੀਤੀ ਤਾਂ ਅਮਰੀਕਾ ਆਪਣੇ ਹਿਸਾਬ ਨਾਲ ਰਣਨੀਤਕ ਕਾਰਵਾਈ ਕਰੇਗਾ।

Install Punjabi Akhbar App

Install
×