ਉੜੀ ਅੱਤਵਾਦੀ ਹਮਲੇ ‘ਚ ਸ਼ਹੀਦਾਂ ਦੀ ਗਿਣਤੀ ਹੋਈ 18

uriattack

ਜੰਮੂ ਕਸ਼ਮੀਰ ਦੇ ਉੜੀ ਸੈਕਟਰ ‘ਚ ਜ਼ਖਮੀ ਹੋਏ ਜਵਾਨਾਂ ‘ਚੋਂ ਕੇ ਵਿਕਾਸ ਜਨਾਰਧਨ ਵੀ ਜ਼ਖ਼ਮਾਂ ਦੀ ਤਾਪ ਨਾ ਸਹਿੰਦੇ ਹੋਏ ਦਮ ਤੋੜ ਗਿਆ। ਜਵਾਨ ਨੇ ਦਿੱਲੀ ਦੇ ਆਰ.ਆਰ ਹਸਪਤਾਲ ‘ਚ ਆਖ਼ਰੀ ਸਾਹ ਲਿਆ। ਉੜੀ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸੈਨਿਕਾਂ ਦੀ ਗਿਣਤੀ 18 ਹੋ ਗਈ ਹੈ।

 

Install Punjabi Akhbar App

Install
×