-ਵਿਕਟੌਰੀਆ- ਕਰੋਨਾ ਦੇ ਨਵੇਂ 9,365 ਮਾਮਲੇ ਅਤੇ 9 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 9,365 ਮਾਮਲੇ ਦਰਜ ਕੀਤੇ ਗਏ ਹਨ ਜੋ ਕਿ ਬੀਤੇ ਦਿਨ ਦੇ 10,035 ਮਾਮਲਿਆਂ ਨਾਲੋਂ ਘੱਟ ਹੀ ਹਨ ਅਤੇ ਇਸ ਦੇ ਨਾਲ ਹੀ 9 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ 494 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 35 ਆਈ.ਸੀ.ਯੂ. ਵਿੱਚ ਹਨ।

Install Punjabi Akhbar App

Install
×