-ਵਿਕਟੌਰੀਆ- ਕਰੋਨਾ ਦੇ ਨਵੇਂ 12,160 ਮਾਮਲੇ ਅਤੇ 22 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 12,160 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 2ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ 524 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 24 ਆਈ.ਸੀ.ਯੂ. ਵਿੱਚ ਹਨ।

Install Punjabi Akhbar App

Install
×