-ਵਿਕਟੌਰੀਆ- ਕਰੋਨਾ ਦੇ ਨਵੇਂ 10,360 ਮਾਮਲੇ ਅਤੇ 80 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ ਹਫ਼ਤੇ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 10,360 ਮਾਮਲੇ ਦਰਜ ਕੀਤੇ ਗਏ ਹਨ ਅਤੇ 80 ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ 169 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 8 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।

Install Punjabi Akhbar App

Install
×