ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜਿਆਂ ਮੁਤਾਬਿਕ, ਵਿਕਟੌਰੀਆ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 2108 ਮਾਮਲੇ ਦਰਜ ਹੋਏ ਹਨ ਅਤੇ ਇਸ ਭਿਆਨਕ ਬਿਮਾਰੀ ਕਾਰਨ 6 ਲੋਕਾਂ ਨੂੰ ਜਾਨ ਤੋਂ ਵੀ ਹੱਥ ਧੌਣੇ ਪਏ ਹਨ।
ਰਾਜ ਵਿੱਚ ਇਸ ਸਮੇਂ ਕੁੱਲ 361 ਕਰੋਨਾ ਪੀੜਿਤ, ਹਸਪਤਾਲਾਂ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ ਕਿ 71 ਆਈ.ਸੀ.ਯੂ. ਵਿੱਚ ਵੀ ਹਨ।
ਹੋਰ ਖ਼ਬਰਾਂ ਦਾ ਇੰਤਜ਼ਾਰ ਹੈ।