-ਵਿਕਟੌਰੀਆ- ਕਰੋਨਾ ਦੇ ਨਵੇਂ 10,462 ਮਾਮਲੇ, 14 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਵਿਕਟੌਰੀਆ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 10,462 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 14 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 392 ਕਰੋਨਾ ਪੀੜਿਤ ਦਾਖਿਲ ਹਨ ਅਤੇ ਇਨ੍ਹਾਂ ਵਿੱਚੋਂ 4 ਮਰੀਜ਼ ਵੈਂਟੀਲੇਟਰਾਂ ਉਪਰ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ ਕੁੱਲ ਕਰੋਨਾ ਮਰੀਜ਼ਾਂ ਦੀ ਸੰਖਿਆ ਇਸ ਸਮੇਂ 58,863 ਹੈ।

Install Punjabi Akhbar App

Install
×