-ਵਿਕਟੌਰੀਆ- ਕਰੋਨਾ ਦੇ ਨਵੇਂ 9,664 ਮਾਮਲੇ, 7 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਵਿਕਟੌਰੀਆ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 9,664 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 7 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 374 ਕਰੋਨਾ ਪੀੜਿਤ ਦਾਖਿਲ ਹਨ ਅਤੇ ਇਨ੍ਹਾਂ ਵਿੱਚੋਂ 4 ਮਰੀਜ਼ ਵੈਂਟੀਲੇਟਰਾਂ ਉਪਰ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ ਕੁੱਲ ਕਰੋਨਾ ਮਰੀਜ਼ਾਂ ਦੀ ਸੰਖਿਆ ਇਸ ਸਮੇਂ 57,910 ਹੈ।

Install Punjabi Akhbar App

Install
×