-ਵਿਕਟੌਰੀਆ- ਕਰੋਨਾ ਦੇ ਨਵੇਂ 9,559 ਮਾਮਲੇ, 8 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 9,559 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 8 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 403 ਕਰੋਨਾ ਪੀੜਿਤ ਦਾਖਿਲ ਹਨ ਅਤੇ ਇਨ੍ਹਾਂ ਵਿੱਚੋਂ 21 ਮਰੀਜ਼ ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।

Install Punjabi Akhbar App

Install
×