ਵਿਕਟੌਰੀਆ ਵਿੱਚ ਕਰੋਨਾ ਦੇ 10,734 ਮਾਮਲੇ ਅਤੇ 13 ਮੌਤਾਂ

ਵਿਕਟੌਰੀਆ ਦੇ ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਰਾਜ ਵਿੱਚ ਇਸ ਸਮੇਂ ਦੌਰਾਨ ਕਰੌਨਾ ਦੇ ਨਵੇਂ 10,734 ਮਾਮਲੇ ਦਰਜ ਹੋਏ ਹਨ ਅਤੇ 13 ਕਰੋਨਾ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਵੀ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ 456 ਕਰੋਨਾ ਮਰੀਜ਼ ਦਾਖਲ ਹਨ ਜਿਨ੍ਹਾਂ ਵਿੱਚੋਂ 32 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।

Install Punjabi Akhbar App

Install
×