-ਵਿਕਟੌਰੀਆ- ਕਰੋਨਾ ਦੇ 11,083 ਮਾਮਲੇ ਅਤੇ 07 ਮੌਤਾਂ

ਵਿਕਟੌਰੀਆ ਦੇ ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਰਾਜ ਵਿੱਚ ਇਸ ਸਮੇਂ ਦੌਰਾਨ ਕਰੌਨਾ ਦੇ ਨਵੇਂ 11,083 ਮਾਮਲੇ ਦਰਜ ਹੋਏ ਹਨ ਅਤੇ 7 ਕਰੋਨਾ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਵੀ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ 428 ਕਰੋਨਾ ਮਰੀਜ਼ ਦਾਖਲ ਹਨ ਜਿਨ੍ਹਾਂ ਵਿੱਚੋਂ 35 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।

Install Punjabi Akhbar App

Install
×