-ਵਿਕਟੌਰੀਆ- ਕਰੋਨਾ ਦੇ ਨਵੇਂ 10,035 ਮਾਮਲੇ ਅਤੇ 9 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 10,035 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 9 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ 502 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 8 ਮਰੀਜ਼ ਵੈਂਟੀਲੇਟਰ ਉਪਰ ਵੀ ਹਨ।

Install Punjabi Akhbar App

Install
×