ਵਿਕਟੌਰੀਆ ਵਿੱਚ ਕਰੋਨਾ ਦੇ 423 ਨਵੇਂ ਮਾਮਲੇ ਦਰਜ, 2 ਮੌਤਾਂ

ਰਾਜ ਸਰਕਾਰ ਅਤੇ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜਿਆਂ ਮੁਤਾਬਿਕ, ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਵਿਡ-19 ਦੇ 423 ਨਵੇਂ ਮਾਮਲੇ ਪਾਏ ਗਏ ਹਨ ਅਤੇ ਇਸ ਦੇ ਨਾਲ ਹੀ 2 ਹੋਰ ਮੌਤਾਂ ਦੀ ਵੀ ਪੁਸ਼ਟੀ ਕੀਤੀ ਗਈ ਹੈ। ਨਵੇਂ ਮਿਲੇ ਮਾਮਲਿਆਂ ਵਿੱਚੋਂ 149 ਪਹਿਲਾਂ ਵਾਲੇ ਮਾਮਲਿਆਂ ਨਾਲ ਹੀ ਸਬੰਧਤ ਹਨ।
ਜਾਣਕਾਰੀ ਮੁਤਾਬਿਕ ਰਾਜ ਵਿੱਚ ਇਸੇ ਸਮੇਂ ਦੌਰਾਨ 54649 ਟੈਸਟ ਕੀਤੇ ਗਏ ਹਨ ਅਤੇ 41856 ਵੈਕਸੀਨਾਂ ਲਗਾਈਆਂ ਗਈਆਂ ਹਨ।

Welcome to Punjabi Akhbar

Install Punjabi Akhbar
×
Enable Notifications    OK No thanks