ਪੱਛਮੀ ਬੰਗਾਲ ਵਿਧਾਨ ਸਭਾ ‘ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ

ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ ‘ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ ‘ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਪੱਛਮੀ ਬੰਗਾਲ ਤੋਂ ਪਹਿਲਾਂ ਕੇਰਲ, ਪੰਜਾਬ ਅਤੇ ਰਾਜਸਥਾਨ ‘ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤੇ ਪਾਸ ਹੋ ਚੁੱਕੇ ਹਨ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×